ਲੁਧਿਆਣਾ ਦੇ ਹਲਕਾ ਸੈਂਟਰਲ ਚ ਭਾਜਪਾ ਯੁਵਾ ਮੋਰਚਾ ਵੱਲੋਂ ਵਿਸ਼ਾਲ ਰੈਲੀ ਦਾ ਕੀਤਾ ਗਿਆ ਆਯੋਜਨ, ਪਹੁੰਚੇ ਭਾਜਪਾ ਨੇਤਾ ਪਰਮਿੰਦਰ ਬਰਾੜ ਅਤੇ ਸੀਨੀਅਰ ਆਗੂ
ਲੁਧਿਆਣਾ (Amrik singh)
ਲੁਧਿਆਣਾ ਦੇ ਹਲਕਾ ਸੈਂਟਰਲ ਅਧੀਨ ਭਾਜਪਾ ਯੁਵਾ ਮੋਰਚਾ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ ਇਸ ਮੌਕੇ ਭਾਜਪਾ ਜਨਰਲ ਸਕੱਤਰ ਪੰਜਾਬ ਪਰਮਿੰਦਰ ਬਰਾੜ ਪਹੁੰਚੇ ਇਸ ਮੌਕੇ ਬੀਜੇਪੀ ਦੇ ਮੁੱਖ ਬੁਲਾਰੇ ਅਨਿਲ ਸਰੀਨ ਤੋਂ ਇਲਾਵਾ ਭਾਜਪਾ ਪੰਜਾਬ ਕੈਸ਼ੀਅਰ ਗੁਰਦੇਵ ਸ਼ਰਮਾ ਦੇਬੀ ਤੋ ਇਲਾਵਾ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਰਵੀ ਬਤਰਾ ਦੇ ਵੱਲੋਂ ਇਕੱਠ ਨੂੰ ਸੰਬੋਧਨ ਕਰਦੇ ਹੋਏ। ਨਗਰ ਨਿਗਮ ਚੋਣਾਂ ਦੀ ਤਿਆਰੀ ਦੱਸਿਆ ਇਸ ਮੌਕੇ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਨੇ ਸੂਬੇ ਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇ ਨੂੰ ਲੈ ਕੇ ਵੀ ਜੰਮ ਕੇ ਨਿਸ਼ਾਨਾ ਸਾਧਿਆ