Year: 2024

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 09 ਮਾਰਚ ਨੂੰ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਪ੍ਰਿੰਸ ) - ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 09 ਮਾਰਚ, 2023 ਨੂੰ ਜਿਲ੍ਹਾ ਕਚਹਿਰੀਆਂ,...

28ਵਾਂ ਧੀਆਂ ਦਾ ਲੋਹੜੀ ਮੇਲਾ ਪਹੁੰਚਿਆ ਬੁਲੰਦੀਆਂ ‘ਤੇ-125 ਨਵ-ਜੰਮੀਆ ਬੱਚਿਆਂ ਦੇ ਪਰਿਵਾਰਾਂ ਨਾਲ ਮਨਾਈ ਲੋਹੜੀ

ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਸੱਗੂ ,ਕੁਲਵਿੰਦਰ ਸਿੰਘ) - ਵਿਧਾਨ ਸਭਾ ਹਲਕਾ ਦੱਖਣੀ ਅਧੀਨ ਮਹਾਂ ਸਿੰਘ ਨਗਰ ਦੇ ਇਲਾਕੇ ਦੇ...

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 ‘ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 'ਚ ਵਿਕਾਸ ਕਾਰਜ਼ਾਂ ਦਾ ਉਦਘਾਟਨ - ਕਿਹਾ! ਪ੍ਰੋਜੈਕਟ ਅਧੀਨ 24 ਲੱਖ ਰੁਪਏ ਕੀਤੇ ਜਾਣਗੇ...

28ਵਾਂ ਧੀਆਂ ਦਾ ਲੋਹੜੀ ਮੇਲਾ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

- ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਸੱਗੂ) - ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 28ਵੇਂ ਧੀਆਂ ਦੀ ਲੋਹੜੀ ਮੇਲੇ ਦੇ ਆਯੋਜਨ...

ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਉੱਤਰੀ ਭਾਰਤ ਦਾ “ਸਵੱਛ ਸ਼ਹਿਰ” ਪੁਰਸਕਾਰ ਜਿੱਤਿਆ

ਲੁਧਿਆਣਾ, 11 ਜਨਵਰੀ:(ਅਮਰੀਕ ਸਿੰਘ ਸੱਗੂ) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਲਈ ਇੱਕ ਵੱਡੀ ਪ੍ਰਾਪਤੀ ਵਜੋਂ ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਅੱਜ ਨਵੀਂ...

ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾ ਬਖ਼ਸ਼ੇ ਨਹੀਂ ਜਾਣਗੇ – ਜੈਡ.ਐਲ.ਏ. ਦਿਨੇਸ਼ ਗੁਪਤਾ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਸੱਗੂ) - ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਮੈਡੀਕਲ ਸਟਰੋਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ...

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਰਾਏਕੋਟ/ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਸੱਗੂ ) - ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ...

ਅਭਿਨੇਤਰੀ ਅਤੇ ਮਾਡਲ ਨਿਕਿਤਾ ਰਾਵਲ ਬੈਂਕਾਕ ਵਿੱਚ ਸਿਜ਼ਲਿੰਗ ਸਟਾਈਲ ਨਾਲ ਨਵੇਂ ਸਾਲ ਵਿੱਚ ਰਿੰਗ ਕਰਦੇ ਹਨ

ਲੁਧਿਆਣਾ, 08 ਜਨਵਰੀ (ਅਮਰੀਕ ਸਿੰਘ ਪ੍ਰਿੰਸ,  ) ਅਭਿਨੇਤਰੀ ਅਤੇ ਮਾਡਲ ਨਿਕਿਤਾ ਰਾਵਲ ਬੈਂਕਾਕ ਵਿੱਚ ਸਿਜ਼ਲਿੰਗ ਸਟਾਈਲ ਨਾਲ ਨਵੇਂ ਸਾਲ ਵਿੱਚ...

ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ

ਲੁਧਿਆਣਾ 8 ਜਨਵਰੀ(ਅਮਰੀਕ ਸਿੰਘ ਪ੍ਰਿੰਸ,  ) ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ...