ਵਿਧਾਇਕ ਪਰਾਸ਼ਰ ਨੇ ਜਨਕਪੁਰੀ ਅਤੇ ਵਿਜੇ ਨਗਰ ਇਲਾਕੇ ਵਿੱਚ ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਰੇਹੜੀ-ਫੜ੍ਹੀ ਵਾਲਿਆ ਲਈ ਲਾਈਨਾਂ ਦੀ ਨਿਸ਼ਾਨਦੇਹੀ ਕਰਨ ਦੇ ਦਿੱਤੇ ਆਦੇਸ਼
ਲੁਧਿਆਣਾ, 12 ਜਨਵਰੀ:(ਅਮਰੀਕ ਸਿੰਘ ਪ੍ਰਿੰਸ ਕੁਲਵਿੰਦਰ ਸਿੰਘ ਸਲੇਮਟਾਵਰੀ) ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ...